ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ

ਸੰਵਿਧਾਨ ਦਿਵਸ ਮੌਕੇ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਸੰਵਿਧਾਨਕ ਹੱਕ ਦਰੜਿਆ ਭਾਜਪਾ ਦੀ ਦਮਨਕਾਰੀ ਕਾਰਵਾਈ ‘ਚ ਸ਼ਾਮਲ ਦੁਸ਼ਯੰਤ ਚੌਟਾਲਾ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਚੰਡੀਗੜ੍ਹ, 26 ਨਵੰਬਰ-ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਹਰਿਆਣਾ ਦੇ ਬਾਰਡਰ ਉਤੇ ਪੰਜਾਬ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ … Continue reading ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ