ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

-ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ ਲੁਧਿਆਣਾ/ਚੰਡੀਗੜ੍ਹ, 26 ਨਵੰਬਰ – ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ। ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ … Continue reading ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ