ਕੇਂਦਰ ਸਰਕਾਰ ਇਸ ਤਰੀਕੇ ਪੇਸ਼ ਆ ਰਹੀ ਹੈ ਜਿਵੇਂ ਪੰਜਾਬ ਭਾਰਤ ਦਾ ਹਿੱਸਾ ਹੀ ਨਾ ਹੋਵੇ : ਸੁਖਬੀਰ ਸਿੰਘ ਬਾਦਲ

ਸਰਕਾਰ ਕਿਸਾਨਾਂ ਨਾਲ ਦੁਸ਼ਮਣਾ ਵਾਲਾ ਵਿਵਹਾਰ ਕਰ ਰਹੀ ਹੈ, ਦੇਸ਼ ਨੂੰ ਤਾਨਾਸ਼ਾਹਾਂ ਵਾਂਗ ਚਲਾਇਆ ਜਾ ਰਿਹੈ ਜਲ ਤੋਪਾਂ ਲੋਕਤੰਤਰੀ ਰੋਸ ਪ੍ਰਦਰਸ਼ਨਾਂ ਦੀ ਅੱਗ ਨੂੰ ਠਾਰ ਨਹੀਂ ਸਕਦੀਆਂ ਚੰਡੀਗੜ•, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਾਰਿਆਣਾ ਦੀ ਭਾਜਪਾ ਸਰਕਾਰ ਤੇ ਕੇਂਦਰ ਸਰਕਾਰ ਦੀ ਇਸ ਗੱਲੋ ਜ਼ੋਰਦਾਰ ਨਿਖੇਧੀ ਕੀਤੀ … Continue reading ਕੇਂਦਰ ਸਰਕਾਰ ਇਸ ਤਰੀਕੇ ਪੇਸ਼ ਆ ਰਹੀ ਹੈ ਜਿਵੇਂ ਪੰਜਾਬ ਭਾਰਤ ਦਾ ਹਿੱਸਾ ਹੀ ਨਾ ਹੋਵੇ : ਸੁਖਬੀਰ ਸਿੰਘ ਬਾਦਲ