ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਅਗਲੇ 15 ਦਿਨਾਂ ਵਿੱਚ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਕੋਵਿਡ-19 ਦੇ ਟੈਸਟ ਕਰਨ ਦੇ ਨਿਰਦੇਸ਼

ਬਟਾਲਾ, 27 ਨਵੰਬਰ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਗਲੇ 15 ਦਿਨਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਕੋਵਿਡ-19 ਦੇ ਟੈਸਟ ਕੀਤੇ ਜਾਣ। ਅੱਜ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ … Continue reading ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਅਗਲੇ 15 ਦਿਨਾਂ ਵਿੱਚ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਕੋਵਿਡ-19 ਦੇ ਟੈਸਟ ਕਰਨ ਦੇ ਨਿਰਦੇਸ਼