ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ

30 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਪੁੱਜਣਗੇ-ਕੈਬਨਿਟ ਮੰਤਰੀ ਰੰਧਾਵਾ ਡੇਰਾ ਬਾਬਾ ਨਾਨਕ (ਗੁਰਦਾਸਪੁਰ), 28 ਨਵੰਬਰ ( ਮੰਨਨ ਸੈਣੀ)। ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਦਿਵਸ ਦੇ ਸਮਾਗਮ 28 ਨਵੰਬਰ ਤੋਂ 30 ਨਵੰਬਰ 2020 ਤਕ ਪੰਜਾਬ ਸਰਕਾਰ ਵੱਲੋ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ … Continue reading ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ