ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਹਿਰਾਂ ਵਿਚ ਰਾਤ ਦਾ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ

ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ ਗੁਰਦਾਸਪੁਰ, 1 ਦਸੰਬਰ । ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ 26 ਨਵੰਬਰ 2020 ਨੂੰ ਅਰਬਨ ਏਰੀਏ ਵਿਚ ਪਹਿਲੀ ਦਸੰਬਰ 2020 ਤੋਂ ਵਾਧੂ ਪਾਬੰਦੀਆਂ ਲਗਾਉਣ … Continue reading ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਹਿਰਾਂ ਵਿਚ ਰਾਤ ਦਾ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ