ਪੰਜਾਬ ਕੈਬਨਿਟ ਨੇ ਮੁਹਾਲੀ ਵਿਖੇ ਐਮਿਟੀ ਯੂਨੀਵਰਸਿਟੀ ਕੈਂਪਸ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ

‘ਦੀ ਐਮਿਟੀ ਯੂਨੀਵਰਸਿਟੀ ਆਰਡੀਨੈਂਸ, 2020’ ਦੇ ਖਰੜੇ ਨੂੰ ਦਿੱਤੀ ਪ੍ਰਵਾਨਗੀ, ਪਹਿਲਾ ਸੈਸ਼ਨ 2021 ਵਿੱਚ ਸ਼ੁਰੂ ਹੋਵੇਗਾ ਚੰਡੀਗੜ੍ਹ, 2 ਦਸੰਬਰ-ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁਹਾਲੀ ਦੀ ਆਈ.ਟੀ.ਸਿਟੀ ਵਿੱਚ ਐਮਿਟੀ ਐਜੂਕੇਸ਼ਨ ਗਰੁੱਪ ਦੇ ਵਿਸ਼ਵ ਪੱਧਰੀ ਯੂਨੀਵਰਸਿਟੀ ਕੈਂਪਸ ਨੂੰ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਇਸ ਖੇਤਰ ਦਾ ਪ੍ਰਮੁੱਖ ਸਿੱਖਿਆ ਧੁਰੇ ਵਜੋਂ … Continue reading ਪੰਜਾਬ ਕੈਬਨਿਟ ਨੇ ਮੁਹਾਲੀ ਵਿਖੇ ਐਮਿਟੀ ਯੂਨੀਵਰਸਿਟੀ ਕੈਂਪਸ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ