ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ

ਮੰਤਰੀ ਮੰਡਲ ਨੇ ਟਰਾਂਸਪੋਰਟਰਾਂ ਲਈ 31 ਮਾਰਚ 2021 ਤੱਕ ਮਾਫੀ ਯੋਜਨਾ ਵਧਾਉਣ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ੍ਹ, 2 ਦਸੰਬਰ: ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਕੋਵਿਡ ਮਹਾਂਮਾਰੀ ਦੇ ਦਰਮਿਆਨ ਸੂਬੇ ਦੀਆਂ ਸਰਕਾਰੀ ਬੱਸਾਂ ਅਤੇ ਵਿਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਦੀਆਂ ਬੱਸਾਂ ਲਈ 31 ਦਸੰਬਰ, 2020 ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਦੀ ਛੋਟ ਨੂੰ ਮਨਜ਼ੂਰੀ ਦੇ ਦਿੱਤੀ … Continue reading ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ ‘ਚ 100 ਫੀਸਦੀ ਛੋਟ