ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ ਚੰਡੀਗੜ੍ਹ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ … Continue reading ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ