ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਚੰਡੀਗੜ, 2 ਦਸੰਬਰ: ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ … Continue reading ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ