‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਨੂੰ ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਦਾ ਸਾਥ ਵੀ ਮਿਲਿਆ

ਤਿ੍ਰਪਤ ਬਾਜਵਾ ਵੱਲੋਂ ਹਰ ਬਟਾਲਾ ਵਾਸੀ ਨੂੰ ਆਪਣਾ ਸ਼ਹਿਰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਬਹੁਤ ਵਧੀਆ ਕਦਮ – ਤਿ੍ਰਪਤ ਬਾਜਵਾ ਬਟਾਲਾ, 5 ਦਸੰਬਰ ( ਮੰਨਨ ਸੈਣੀ ) – ਜ਼ਿਲਾ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਚਲਾਈ ਜਾ ਰਹੀ ‘ਮੇਰਾ ਕੂੜਾ, … Continue reading ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਨੂੰ ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਦਾ ਸਾਥ ਵੀ ਮਿਲਿਆ