18ਵਾਂ ਐਡੀਸ਼ਨ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’

ਅਚਵੀਰਜ਼ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕਰਨ ਲਈ ਬਹੁਤ ਲਾਹਵੰਦ –ਕੈਬਨਿਟ ਮੰਤਰੀ ਰੰਧਾਵਾ ਗੁਰਦਾਸਪੁਰ, 6 ਦਸੰਬਰ । ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 18ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ. … Continue reading 18ਵਾਂ ਐਡੀਸ਼ਨ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’