ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ

ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਫ਼ਿਰਾਕ ਵਿੱਚ ਬੈਠੇ ਅਨਸਰਾਂ ਵੱਲੋਂ ਅੰਦੋਲਨ ਦਾ ਲਾਹਾ ਖੱਟਣ ਦੀ ਕੋਸ਼ਿਸ਼ ਵਿਰੁੱਧ ਕਿਸਾਨਾਂ ਨੂੰ ਸੁਚੇਤ ਕੀਤਾ ਚੰਡੀਗੜ੍ਹ, 8 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਅਜਿਹੇ ਅਨਸਰਾਂ ਵਿਰੁੱਧ ਸਾਵਧਾਨ ਕੀਤਾ ਜੋ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ … Continue reading ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ