ਜ਼ਿਲਾ ਮੈਜਿਸਟਰੇਟ ਵਲੋਂ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ ਰਾਤ ਦਾ ਕਰਫਿਊ ਵਧਾਇਆ

ਗੁਰਦਾਸਪੁਰ, 15 ਦਸੰਬਰ । ਕੋਵਿਡ-19 ਬਿਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਧਾਰਾ 144 ਲਾਗੂ ਕੀਤੀ ਗਈ ਸੀ ਤੇ 28 ਨਵੰਬਰ 2020 ਨੂੰ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 … Continue reading ਜ਼ਿਲਾ ਮੈਜਿਸਟਰੇਟ ਵਲੋਂ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ ਰਾਤ ਦਾ ਕਰਫਿਊ ਵਧਾਇਆ