ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪਾਕਿਸਤਾਨ ਅਤੇ ਹੋਰ ਦੇਸ਼ਾਂ ਵਿੱਚਲੇ ਨੈੱਟਵਰਕ ਦੀ ਪੜਤਾਲ, ਖਾਲਿਸਤਾਨੀ ਸਬੰਧਾਂ ਦਾ ਹੋਇਆ ਖੁਲਾਸਾ ਚੰਡੀਗੜ੍ਹ, 15 ਦਸੰਬਰ:ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧਤ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਅੰਤਰਰਾਸ਼ਟਰੀ ਨੈਟਵਰਕ ਰਾਹੀਂ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ … Continue reading ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ