ਹੁਣ ਸੇਵਾ ਕੇਂਦਰਾ ਰਾਹੀਂ ਵੀ ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ (ਪੀਜੀਆਰਐਸ) ਪੋਰਟਲ ‘ਤੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਦਾਖਲ

ਗੁਰਦਾਸਪੁਰ, 16 ਦਸੰਬਰ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵੱਲੋਂ ਇੱਕ ਨਵਾਂ ਪੋਰਟਲ ਪੀ.ਜੀ.ਆਰ.ਐਸ (ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ) ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਤੇ ਜਿਥੇ ਲੋਕ ਖੁਦ ਵੀ ਆਪਣੀ ਸ਼ਿਕਾਇਤ ਦਰਜ ਕਰ … Continue reading ਹੁਣ ਸੇਵਾ ਕੇਂਦਰਾ ਰਾਹੀਂ ਵੀ ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ (ਪੀਜੀਆਰਐਸ) ਪੋਰਟਲ ‘ਤੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਦਾਖਲ