ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

ਵੀ.ਆਈ.ਪੀ. ਸੱਭਿਆਚਾਰ ਦੇ ਖਾਤਮੇ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਕਦਮ ਚੰਡੀਗੜ੍ਹ, 16 ਦਸੰਬਰ। ਵੀ.ਆਈ.ਪੀ. ਸੱਭਿਆਚਾਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ, 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰਾਂ ਨੂੰ ਬੰਦ ਕਰਨ ਦੇ … Continue reading ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ