ਕਿਸਾਨ ਸੰਘਰਸ਼ ਦੀ ਜਿੱਤ ਅਤੇ ਸਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ – ਬਸਪਾ

ਬਸਪਾ ਕਿਸਾਨ ਅੰਦੋਲਨ ਲਈ ਜਨ ਸਮਰਥਨ ਵਿਚ ਲਗਾਤਾਰ ਕਰਦੀ ਰਹੇਗੀ ਜਨਸੰਪਰਕ ਪ੍ਰਚਾਰ ਮੁਹਿੰਮ – ਜਸਵੀਰ ਸਿੰਘ ਗੜ੍ਹੀ ਅਮਿ੍ਤਸਰ । ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਜ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਕਿਸਾਨ ਸੰਘਰਸ਼ ਦੀ ਜਿੱਤ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ … Continue reading ਕਿਸਾਨ ਸੰਘਰਸ਼ ਦੀ ਜਿੱਤ ਅਤੇ ਸਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ – ਬਸਪਾ