ਸ਼.ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਯੂਥ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ

ਗੁਰਦਸਪੂਰ, 22 ਦਸੰਬਰ (ਮੰਨਨ ਸੈਣੀ): ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਨੇ ਅੱਜ ਯੂਥ ਅਕਾਲੀ ਦਲ ਦਾ ਵਿਸਥਾਰ ਕਰਦਿਆਂ ਯੂਥ ਆਗੂਆਂ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਰੋਮਾਣਾ ਜੀ ਨੇ ਦੱਸਿਆ ਸੂਬੇ ਦੇ ਲੋਕਾਂ ਅੰਦਰ ਯੂਥ ਵਿੰਗ ਦੀ ਮੋਜੂਦਗੀ ਵਧੇਰੈ ਅਸਰਦਾਰ ਬਣਾਉਣ ਲਈ ਹੋਣਹਾਰ ਨੋਜਵਾਨ ਆਗੁਆਂ ਨੂੰ ਸਰਕਲ ਪ੍ਰਧਾਨ ਨਿਯੁਕਤ … Continue reading ਸ਼.ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਯੂਥ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ