ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ,23 ਦਸੰਬਰ ਨੂੰ ਵਾਈਟ ਰਿਜੋਰਟ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਗੁਰਦਾਸਪੁਰ, 22 ਦਸੰਬਰ (ਮੰਨਨ ਸੈਣੀ )। ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦਾਸਪੁਰ ਵਿਖੇ ਕੱਲ੍ਹ 23 ਦਸੰਬਰ ਦਿਨ ਬੁੱਧਵਾਰ ਨੂੰ ਰਾਜ ਪੱਧਰੀ ਸਮਾਗਮ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਡਾ. ਸਲਾਮਤ ਮਸੀਹ, ਚੇਅਰਮੈਨ ਕ੍ਰਿਸ਼ਚੀਅਨ … Continue reading ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ,23 ਦਸੰਬਰ ਨੂੰ ਵਾਈਟ ਰਿਜੋਰਟ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ