ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

ਸਰਕਾਰੀ ਵਿਭਾਗ ਅਤੇ ਬੋਰਡ ਨਿਰਧਾਰਤ ਸਮੇਂ ਅੰਦਰ ਈ-ਕਾਰਡ ਤਿਆਰ ਕਰਨ ਨੂੰ ਯਕੀਨੀ ਬਣਾਉਣ ਚੰਡੀਗੜ, 24 ਦਸੰਬਰ: ਸਰਬੱਤ ਸਹਿਤ ਬੀਮਾ ਯੋਜਨਾ(ਐਸ.ਐਸ.ਬੀ.ਵਾਈ.) ਤਹਿਤ ਹਰ ਯੋਗ ਲਾਭਪਾਤਰੀਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ  ਸਿਹਤ ਅਤੇ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਰਾਜ ਸਿਹਤ ਏਜੰਸੀ ਅਤੇ ਖੁਰਾਕ ਤੇ ਸਿਵਲ ਸਪਲਾਈ, ਆਬਕਾਰੀ ਅਤੇ ਕਰ ਵਿਭਾਗ, … Continue reading ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ