ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

 ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਕੀਤੀ ਅਪੀਲ ਚੰਡੀਗੜ੍ਹ, 24 ਦਸੰਬਰ । ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਤੇ ਖਾਦ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ … Continue reading ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ