ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

‘ਨਰਿੰਦਰ ਮੋਦੀ ਕਿਸਾਨਾਂ ਦੇ ਮਨ ਦੀ ਬਾਤ ਕਿਉਂ ਨਹੀਂ ਸੁਣ ਰਹੇ’ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਝੂਠ ਦਾ ਪੁਲੰਦਾ ਕਰਾਰ ਦਿੱਤਾ ਚੰਡੀਗੜ੍ਹ, 25 ਦਸੰਬਰ। ਕਾਲੇ ਖੇਤੀ ਕਾਨੂੰਨਾਂ ਖਿਲ਼ਾਫ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਇਕ ਮਹੀਨੇ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਅੱਜ ਪ੍ਰਧਾਨ ਮੰਤਰੀ … Continue reading ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ