ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ

ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ 2 ਪਿੰਡਾਂ ਵਿੱਚ ਸਟੋਨ ਕਰੱਸ਼ਿੰਗ ਯੂਨਿਟ ਸੀਲ ਚੰਡੀਗੜ, 25 ਦਸੰਬਰ:ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲੇ ਦੇ 2 ਪਿੰਡਾਂ ਵਿੱਚ ਲੱਗੇ ਸਟੋਨ ਕਰੱਸ਼ਿੰਗ ਯੂਨਿਟਾਂ ਨੂੰ ਦਸਤਾਵੇਸ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ ਸੀਲ ਕਰ ਦਿੱਤਾ ਹੈ।ਇਸ ਸਬੰਧੀ … Continue reading ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ