ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਹੱਕਾਂ ਲਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ ਦਰਿਮਆਨ ਫਰਕ ਦੀ ਸਮਝ ਨਾ ਰੱਖਣ ਵਾਲੀ ਪਾਰਟੀ ਨੂੰ ਸੱਤਾ ਦਾ ਵੀ ਕੋਈ ਹੱਕ ਨਹੀਂ ਕਿਸਾਨਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੋਰਾਂ ਦੇ ਹਿੱਤ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਦੀ ਮੁੜ ਅਪੀਲ ਚੰਡੀਗੜ੍ਹ, 27 ਦਸੰਬਰ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ … Continue reading ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ