ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਸ ਦੇ ਹੀ ਪਿੰਡ ਵਾਸੀਆਂ ਨੇ ਕੀਤਾ ਬਾਈਕਾਟ

ਬਰਨਾਲਾ, 27 ਦਸੰਬਰ- ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦਾ ਉਸ ਦੇ ਹੀ ਪਿੰਡ ਵਾਸੀਆਂ ਵੱਲੋਂ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਹਰਜੀਤ ਗਰੇਵਾਲ ਦਾ ਜੱਦੀ ਪਿੰਡ ਧਨੌਲਾ ਹੈ ਜੋ ਕਿ ਬਰਨਾਲਾ ਜ਼ਿਲ੍ਹਾ ‘ਚ ਹੈ। ਨਿਊਜ਼ 18 (ਪੰਜਾਬ, ਹਰਿਆਣਾ ਅਤੇ ਹਿਮਾਚਲ) ਦੀ ਖਬਰ ਅਨੁਸਾਰ ਪਿੰਡ ਵਾਸੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਵੀ … Continue reading ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਸ ਦੇ ਹੀ ਪਿੰਡ ਵਾਸੀਆਂ ਨੇ ਕੀਤਾ ਬਾਈਕਾਟ