ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ

ਦੂਰਸੰਚਾਰ ਸੇਵਾਵਾਂ ‘ਚ ਵਿਘਨ ਅਤੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਖਿਲਾਫ ਸਖਤ ਕਰਵਾਈ ਲਈ ਪੁਲਿਸ ਨੂੰ ਆਖਿਆ ਚੰਡੀਗੜ੍ਹ, 28 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਜਾਰੀ ਕਰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ … Continue reading ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ