ਡਿਪਟੀ ਕਮਿਸ਼ਨਰ ਦੀ ਪਰਧਾਨਗੀ ਹੇਠ ਦਿਵਿਆਂਗ ਵਿਅਕਤੀ ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ (ਯੂਡੀਆਈਡੀ) ਬਣਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

www.swavlambancard.gov.in ਵੈਬਸਾਈਟ ਉੱਪਰ ਵੀ ਕੀਤੀ ਜਾ ਸਕਦੀ ਹੈ ਰਜਿਸ਼ਟਰੇਸ਼ਨ ਗੁਰਦਾਸਪੁਰ, 29 ਦਸੰਬਰ ( ਮੰਨਨ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪਰਧਾਨਗੀ ਹੇਠ ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ (ਯੂਡੀਆਈਡੀ) ਬਣਾਉਣ ਸਬੰਧੀ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਰਜਿੰਦਰ ਸਿੰਘ ਜਿਲਾ ਸਮਾਜਿਕ ਸੁਰੱਖਿਆ ਅਫਸਰ, ਡਾ ਵਰਿੰਦਰ ਜਗਤ ਸਿਵਲ ਸਰਜਨ, ਅਮਰਜੀਤ ਸਿੰਘ ਭੁੱਲਰ ਜਿਲਾ … Continue reading ਡਿਪਟੀ ਕਮਿਸ਼ਨਰ ਦੀ ਪਰਧਾਨਗੀ ਹੇਠ ਦਿਵਿਆਂਗ ਵਿਅਕਤੀ ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ (ਯੂਡੀਆਈਡੀ) ਬਣਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ