ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 30 ਦਸੰਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਅਤੇ ਇਸ ਦੀਆਂ ਸੰਸਥਾਵਾਂ ਵਿੱਚ ਨਵੀਂ ਭਰਤੀ ਲਈ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਤਰਜ਼ ‘ਤੇ ਨਵੇਂ ਤਨਖਾਹ ਸਕੇਲ (ਮੈਟ੍ਰਿਕਸ) ਦੇਣ ਲਈ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਵਿੱਚ ਕੁਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਰਚੁਅਲ ਕੈਬਨਿਟ ਮੀਟਿੰਗ … Continue reading ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ