ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

ਸੂਬੇ ਦੀ ਤਰੱਕੀ ਲਈ ਉਦਯੋਗ ਅਤੇ ਸੰਚਾਰ ਦੇ ਵਿਕਾਸ ਦੀ ਲੋੜ ‘ਤੇ ਜ਼ੋਰ ਚੰਡੀਗੜ੍ਹ, 1 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਤੇ ਕਾਮਨਾ ਕਰਦੇ ਹੋਏ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ … Continue reading ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ