ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਿਆਸਤਦਾਨਾਂ ਦੇ ਘਰਾਂ ‘ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ

ਲੋਕਾਂ ਨੂੰ ਤੰਗ-ਪ੍ਰੇਸ਼ਾਨ ਅਤੇ ਨਿੱਜਤਾ ਦੀ ਉਲੰਘਣ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਪ੍ਰਦਰਸ਼ਨਕਾਰੀਆਂ ਨੂੰ ਪੰਜਾਬੀਅਤ ਦੀ ਸੱਚੀ-ਸੁੱਚੀ ਭਾਵਨਾ ਅਨੁਸਾਰ ਕਿਸਾਨਾਂ ਦੀ ਹੱਕੀ ਲੜਾਈ ਸ਼ਾਂਤਮਈ ਰੱਖਣ ਦੀ ਅਪੀਲ ਕੀਤੀ ਚੰਡੀਗੜ੍ਹ, 1 ਜਨਵਰੀ- ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ … Continue reading ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਿਆਸਤਦਾਨਾਂ ਦੇ ਘਰਾਂ ‘ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ