ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ

ਗੁਰਦਾਸਪੁਰ, 4 ਜਨਵਰੀ ( ਮੰਨਨ ਸੈਣੀ) । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਪੈਣ ਵਾਲੀ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਸ਼ੀਤ ਲਹਿਰ ਕਾਰਨ ਬਚਾਅ ਲਈ ਸਾਵਧਾਨੀਆਂ ਦੀ ਲਾਜ਼ਮੀ ਤੌਰ ’ਤੇ ਵਰਤੋਂ … Continue reading ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ