ਜ਼ਿਲ੍ਹੇ ਅੰਦਰ 1,94,615 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ ਦਿੱਤੀ ਜਾ ਰਹੀ – ਡੀ.ਸੀ

.ਪਿਛਲੇ ਸਾਲ 16459 ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਬਟਾਲਾ, 4 ਜਨਵਰੀ ( ਮੰਨਨ ਸੈਣੀ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾੳੇੁਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਨੂੰ ਬੁਢਾਪਾ, ਵਿਧਵਾ, ਆਸ਼ਰਿਤ ਤੇ ਅੰਗਹੀਣਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾ … Continue reading ਜ਼ਿਲ੍ਹੇ ਅੰਦਰ 1,94,615 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ ਦਿੱਤੀ ਜਾ ਰਹੀ – ਡੀ.ਸੀ