ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਵਾਲੇ ਮਾਮਲੇ ’ਚ ਦਰਜ ਐਫ.ਆਈ.ਆਰ. ਹੋਵੇਗੀ ਰੱਦ

ਕਿਸਾਨਾਂ ਵਲੋਂ ਹੁਸ਼ਿਆਰਪੁਰ ’ਚ ਵਿਸ਼ਾਲ ਰੋਸ ਧਰਨਾ, ਝੁਕਿਆ ਪੁਲਿਸ ਪ੍ਰਸ਼ਾਸਨ ਧਰਨੇ ’ਚ ਜਲੰਧਰ, ਗੁਰਦਾਸਪੁਰ ਤੇ ਕਪੂਰਥਲਾ ਤੋਂ ਵੀ ਕਿਸਾਨ ਹੋਏ ਸ਼ਾਮਿਲ ਹੁਸ਼ਿਆਰਪੁਰ,    4 ਜਨਵਰੀ ( ਅਦਿਤਿ ਬਕਸ਼ੀ) । ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਸਰਹੱਦਾਂ ’ਤੇ ਸੰਘਰਸ਼ ਰਹੇ ਕਿਸਾਨਾਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਦੇ ਰੋਸ ਵਜੋਂ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ … Continue reading ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਵਾਲੇ ਮਾਮਲੇ ’ਚ ਦਰਜ ਐਫ.ਆਈ.ਆਰ. ਹੋਵੇਗੀ ਰੱਦ