ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ -ਕੈਂਥ

ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ,ਕਾਲਜਾਂ ਅਤੇ ਯੂਨੀਵਰਸਿਟੀਆਂ ਸੰਸਥਾਵਾਂ ਦੇ ਨੇਤਾਵਾਂ ਨੇ ਕਰ ਦਿੱਤੀ ਰੱਦ – ਕੈਂਥ ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰੋ – ਕੈਂਥ ਚੰਡੀਗੜ੍ਹ, 4 ਜਨਵਰੀ।  ਨੈਸ਼ਨਲ … Continue reading ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ -ਕੈਂਥ