ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਸ੍ਰੀਮਤੀ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਚਿਲਡਰਨ ਹੋਮ ਦਾ ਦੌਰਾ

ਸਰਦੀ ਨੂੰ ਮੁੱਖ ਰੱਖਦਿਆਂ ਕੰਬਲ ਵੰਡੇ ਗਏ ਗੁਰਦਾਸਪੁਰ, 5 ਜਨਵਰੀ (ਮੰਨਨ ਸੈਣੀ) । ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਪੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ਾਹਲਾ  ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਥਾਨਕ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ ਤੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਕੰਬਲ ਵੰਡੇ ਗਏ। ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), … Continue reading ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਸ੍ਰੀਮਤੀ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਚਿਲਡਰਨ ਹੋਮ ਦਾ ਦੌਰਾ