ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਛੋਟਾ ਘੱਲੂਘਾਰਾ, ਛੰਬ ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 5 ਜਨਵਰੀ ( ਮੰਨਨ ਸੈਣੀ )। ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ, ਛੰਬ ਕਾਹਨੂੰਵਾਨ ਵਿਖੇ 14 ਜਵਨਰੀ ਨੂੰ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਆਪਣੇ … Continue reading ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਛੋਟਾ ਘੱਲੂਘਾਰਾ, ਛੰਬ ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ