ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾ ਅਤੇ ਬਟਾਲਾ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਲਿਆ ਜਾਇਜਾ

ਦੀਨਾਨਗਰ ਵਿਚ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਬਟਾਲਾ ਵਿਚ ਸਫ਼ਾਈ ਕਰਮੀ ਨੂੰ ਕਿਹਾ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਲੈ ਕੇ ਇਸਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਗੁਰਦਾਸਪੁਰ, 5 ਜਨਵਰੀ (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਦੀਨਾਨਗਰ ਹਲਕੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ … Continue reading ਡਿਪਟੀ ਕਮਿਸ਼ਨਰ ਵਲੋਂ ਦੀਨਾਨਗਰ ਵਿਖੇ ਚੱਲ ਰਹੇ ਵਿਕਾਸ ਕਾਰਜਾ ਅਤੇ ਬਟਾਲਾ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਲਿਆ ਜਾਇਜਾ