ਹੁਣ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 5 ਜਨਵਰੀ (ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ੍ ਵਿੱਚ 40 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ … Continue reading ਹੁਣ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ