8 ਜਨਵਰੀ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣਗੇ – ਵਿਧਾਇਕ ਲਾਡੀ

ਪੰਜਾਬ ਸਰਕਾਰ ਵੱਲੋਂ 2.35 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਹਰਗੋਬਿੰਦਪੁਰ ਵਿਖੇ ਉਸਾਰਿਆ ਜਾਵੇਗਾ ਆਧੁਨਿਕ ਸਹੂਲਤਾਂ ਵਾਲਾ ਬੱਸ ਸਟੈਂਡ ਬਟਾਲਾ, 6 ਜਨਵਰੀ (  ਮੰਨਨ ਸੈਣੀ  )। ਸ੍ਰੀ ਹਰਗੋਬਿੰਦਪੁਰ ਸ਼ਹਿਰ ਵਾਸੀਆਂ ਸਮੇਤ ਸਮੁੱਚੇ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਪੰਜਾਬ … Continue reading 8 ਜਨਵਰੀ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣਗੇ – ਵਿਧਾਇਕ ਲਾਡੀ