ਰਾਮ ਨਗਰ ਅਤੇ ਪੰਡੋਰੀ ਤੇ ਸਥਿਤ ਝੁੱਗੀ-ਝੌਂਪੜੀਆਂ ਵਿਚ ਰਹਿਣ ਵਾਲਿਆਂ ਨੂੰ ਕੰਬਲ ਵੰਡੇ

ਠੰਢ ਨੂੰ ਮੁੱਖ ਰੱਖਦਿਆਂ ਲੋੜਵੰਦਾਂ ਲੋਕਾਂ ਨੂੰ ਕੰਬਲ ਵੰਡੇ ਗਏ- ਚੇਅਰਪਰਸਨ ਸ੍ਰੀਮਤੀ ਸ਼ਾਹਲਾ ਕਾਦਰੀ ਗੁਰਦਾਸਪੁਰ, 6 ਜਨਵਰੀ ( ਮੰਨਨ ਸੈਣੀ ) । ਠੰਢ ਨੂੰ ਵੇਖਦਿਆਂ ਜਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਜਾ ਰਹੇ ਹਨ, ਜਿਸ ਤਹਿਤ ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਪੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ … Continue reading ਰਾਮ ਨਗਰ ਅਤੇ ਪੰਡੋਰੀ ਤੇ ਸਥਿਤ ਝੁੱਗੀ-ਝੌਂਪੜੀਆਂ ਵਿਚ ਰਹਿਣ ਵਾਲਿਆਂ ਨੂੰ ਕੰਬਲ ਵੰਡੇ