ਸੁਖਜਿੰਦਰ ਰੰਧਾਵਾ ਨੂੰ ਆਗਾਮੀ ਸਥਾਨਕ ਸਰਕਾਰਾਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਨਗਰ ਨਿਗਮ ਮੁਹਾਲੀ ਦਾ ਇੰਚਾਰਜ ਲਗਾਇਆ

ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਗਾਮੀ ਸਥਾਨਕ ਸਰਕਾਰਾਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਮੁਹਾਲੀ ਦਾ ਇੰਚਾਰਜ ਲਗਾਇਆ ਗਿਆ ਹੈ। ਸ ਰੰਧਾਵਾ ਨੂੰ ਟਿਕਟਾਂ ਦੀ ਵੰਡ ਸੰਬੰਧੀ ਜ਼ੁੰਮੇਵਾਰੀ ਸੌਂਪੀ ਗਈ ਹੈ।