ਸੂਬਾ ਸਰਕਾਰ ਹਰ ਨਾਗਰਿਕ ਨੂੰ ਮੁੱਢਲੀਆਂ ਸਹੂਲਤਾਂ ਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਗੁਰਦਾਸਪੁਰ, 7 ਜਨਵਰੀ ( ਮੰਨਨ ਸੈਣੀ)। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਾਗਰਕਿਾਂ ਨੂੰ ਮੁੱਢਲੀਆਂ ਸਹਲੂਤਾਂ ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀ ਰਹੀਆਂ ਹਨ, ਜਿਸ ਤਹਿਤ ਅੱਜ ਪੰਜਾਬ ਸਰਕਾਰ ਵਲੋਂ ਬਸੇਰਾ ਸਕੀਮ, ਸਮਾਰਟ ਮੀਟਰ ਪ੍ਰੋਜੈਕਟ, ਧੀਆਂ ਦੀ … Continue reading ਸੂਬਾ ਸਰਕਾਰ ਹਰ ਨਾਗਰਿਕ ਨੂੰ ਮੁੱਢਲੀਆਂ ਸਹੂਲਤਾਂ ਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ