ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ

ਐਨ.ਆਰ.ਡੀ.ਡੀ.ਐਲ ਜਲੰਧਰ ਇਕ ਦਿਨ ਵਿਚ 1500 ਨਮੂਨਿਆਂ ਦੀ ਜਾਂਚ ਕਰਨ ਵਿਚ ਸਮਰੱਥ ਚੰਡੀਗੜ੍ਹ, 7 ਜਨਵਰੀ। ਪੰਜਾਬ ਰਾਜ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਗੁਆਂਢੀ ਸੂਬਿਆਂ ਵਿੱਚ ਬਰਡ ਫਲੂ ਦੇ ਕੁਝ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ … Continue reading ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ