ਪੰਜਾਬ ਭਰ ਵਿੱਚ ਮਹੀਨਾ ਭਰ ਮਨਾਈ ਜਾਵੇਗੀ “ਧੀਆਂ ਦੀ ਲੋਹੜੀ”: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਨਵਜੰਮੀਆਂ ਧੀਆਂ ਨੂੰ ਵੰਡੇ ਪ੍ਰਮਾਣ ਪੱਤਰ ਜਿ਼ਲ੍ਹਾ ਮੁਹਾਲੀ ਦੇ ਪਿੰਡ ਬਾਕਰਪੁਰ ਤੋਂ ਪ੍ਰੋਗਰਾਮਾਂ ਦੀ ਆਨਲਾਈਨ ਸ਼ੁਰੂਆਤ ਧੀਆਂ ਦੀ ਲੋਹੜੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਵੱਲੋਂ ਆਨਲਾਈਨ ਸ਼ਮੂਲੀਅਤ ਲਈ ਮੁੱਖ ਮੰਤਰੀ ਦਾ ਧੰਨਵਾਦ ਐਸ.ਏ.ਐਸ. ਨਗਰ, 7 ਜਨਵਰੀ । ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ … Continue reading ਪੰਜਾਬ ਭਰ ਵਿੱਚ ਮਹੀਨਾ ਭਰ ਮਨਾਈ ਜਾਵੇਗੀ “ਧੀਆਂ ਦੀ ਲੋਹੜੀ”: ਅਰੁਨਾ ਚੌਧਰੀ