ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

2.36 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ ਬੱਸ ਅੱਡਾ ਖਜ਼ਾਨਾ ਮੰਤਰੀ ਨੇ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸ੍ਰੀ ਹਰਗੋਬਿੰਦਪੁਰ/ਬਟਾਲਾ, 8 ਜਨਵਰੀ ( ਮੰਨਨ ਸੈਣੀ ) । ਸ੍ਰੀ ਹਰਗੋਬਿੰਦਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਬੱਸ ਅੱਡੇ ਦੀ ਮੰਗ ਨੂੰ ਪੂਰਿਆਂ ਕਰਦਿਆਂ ਅੱਜ ਸੂਬੇ ਦੇ … Continue reading ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ