ਵਧੀਕ ਡਿਪਟੀ ਕਮਿਸ਼ਨਰ ਸੰਧੂ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 8 ਜਨਵਰੀ । ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਢਿੱਲਮੱਠ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਮਾਗਮ ਦੀਆਂ ਤਿਆਰੀਆਂ ਪੂਰੀ … Continue reading ਵਧੀਕ ਡਿਪਟੀ ਕਮਿਸ਼ਨਰ ਸੰਧੂ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ