ਆਮ ਆਦਮੀ ਪਾਰਟੀ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ

ਦੇਸ਼ ਦਾ ਹਾਕਮ ਬੋਲਾ ਅਤੇ ਗੂੰਗਾ ਹੋ ਚੁੱਕਿਆ, ਨਹੀਂ ਸੁਣ ਰਿਹਾ ਕਿਸਾਨਾਂ ਦੀ ਗੱਲ-ਹਰਪਾਲ ਚੀਮਾ ਲੋਹੜੀ ਦੀ ਅੱਗ ’ਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਕਿਸਾਨ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਆਪ ਵਲੰਟੀਅਰਾਂ ਵੱਲੋਂ ਸ਼ਰਧਾਂਜਲੀ ਚੰਡੀਗੜ, 10 ਜਨਵਰੀ -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ … Continue reading ਆਮ ਆਦਮੀ ਪਾਰਟੀ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ