ਮੰਤਰੀ ਮੰਡਲ ਵੱਲੋਂ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਾਣ ਤੇ ਸ਼ੁਕਰਾਨੇ ਤਹਿਤ ਨੌਕਰੀ ਦੇਣ ਸਬੰਧੀ ਨੀਤੀ ‘ਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ, 11 ਜਨਵਰੀ:ਮੰਤਰੀ ਮੰਡਲ ਨੇ ਸੋਮਵਾਰ ਨੂੰ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਾਣ ਤੇ ਸ਼ੁਕਰਾਨੇ ਵਜੋਂ ਨੌਕਰੀ ਦੇਣ ਸਬੰਧੀ ਨੀਤੀ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਇਹ ਮਨਜ਼ੂਰੀ ਮੌਜੂਦਾ ਨੀਤੀ ਤਹਿਤ ਸ਼ਹੀਦ ਜਾਂ ਸਰੀਰਕ ਤੌਰ ‘ਤੇ ਨਕਾਰਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਨੌਕਰੀ ਲੈਣ ਵਿੱਚ ਦਰਪੇਸ਼ ਸਮੱਸਿਆਵਾਂ ਘਟਾਉਣ ਦੇ … Continue reading ਮੰਤਰੀ ਮੰਡਲ ਵੱਲੋਂ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਾਣ ਤੇ ਸ਼ੁਕਰਾਨੇ ਤਹਿਤ ਨੌਕਰੀ ਦੇਣ ਸਬੰਧੀ ਨੀਤੀ ‘ਚ ਸੋਧ ਨੂੰ ਪ੍ਰਵਾਨਗੀ