ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

ਪਹਿਲਕਦਮੀ ਦਾ ਉਦੇਸ਼ ਛੋਟੇ ਅਤੇ ਦਰਮਿਆਨੇ ਡੀਲਰਾਂ/ਕਾਰੋਬਾਰੀਆਂ ਨੂੰ ਕੋਵਿਡ-19 ਦੌਰਾਨ ਖੜ੍ਹੇ ਬਕਾਏ ਦੇ ਭੁਗਤਾਨ ਅਤੇ ਨਿਪਟਾਰੇ ਲਈ ਰਾਹਤ ਦੇਣਾਵਪਾਰੀਆਂ ਪੱਖੀ ਫੈਸਲੇ ਨਾਲ ਸਰਕਾਰੀ ਖ਼ਜ਼ਾਨੇ ‘ਤੇ 121.06 ਕਰੋੜ ਰੁਪਏ ਦਾ ਪਵੇਗਾ ਬੋਝ ਚੰਡੀਗੜ੍ਹ, 11 ਜਨਵਰੀ: ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ … Continue reading ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ